PDF ਵਿੱਚ ਤਬਦੀਲ ਕਰੋ

ਵਰਡ, ਐਕਸਲ, ਪਾਵਰਪੋਇੰਟ, ਤਸਵੀਰਾਂ ਅਤੇ ਹੋਰ ਫਾਈਲਾਂ ਨੂੰ PDF ਵਿੱਚ ਤਬਦੀਲ ਕਰੋ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਫਾਈਲਾਂ ਚੁਣੋ
... ਜਾਂ ਫਾਈਲਾਂ ਨੂੰ ਇੱਥੇ ਡਰਾਪ ਕਰੋ
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਫਾਈਲ ਸੁਰੱਖਿਆ ਸਕ੍ਰਿਅ ਹੈ
4.9 (3,280 ਵੋਟਾਂ)
ਇਸ਼ਤਿਹਾਰ
😀 ਇਸ਼ਤਿਹਾਰਬਾਜ਼ੀ ਲਈ 100% ਮੁਫ਼ਤ ਧੰਨਵਾਦ

ਜਾਣਕਾਰੀ

Windows Linux MAC iPhone Android

ਫਾਈਲਾਂ ਨੂੰ PDF ਵਿੱਚ ਕਿੰਜ ਤਬਦੀਲ ਕੀਤਾ ਜਾਵੇ

ਆਪਣੀਆਂ ਉਹਨਾਂ ਸਾਰੀਆਂ ਫਾਈਲਾਂ ਨੂੰ ਚੁਣੋ ਜਿੰਨਾ ਨੂੰ ਤੁਸੀਂ PDF ਵਿੱਚ ਤਬਦੀਲ ਕਰਨਾ ਚਾਹੁੰਦੇ ਹੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ ਅਤੇ ਤਬਦੀਲ ਕਰਨਾ ਸ਼ੁਰੂ ਕਰੋ। ਕੁਝ ਸਕਿੰਟਾਂ ਬਾਅਦ, ਤੁਸੀਂ ਆਪਣੀਆਂ PDF ਫਾਈਲਾਂ ਨੂੰ ਡਾਊਨਲੋਡ ਕਰ ਸਕਦੇ ਹੋ ਅਤੇ ਉਹਨਾਂ ਨੂੰ ਆਪਣੇ ਕੰਪਿਊਟਰ ਤੇ ਸਟੋਰ ਕਰ ਸਕਦੇ ਹੋ।

ਸਮਰਥਿਤ ਫਾਈਲ ਦੀ ਕਿਸਮਾਂ

ਵਰਡ, ਐਕਸਲ, ਪਾਵਰਪੁਆਇੰਟ, ਤਸਵੀਰਾਂ ਅਤੇ ਹੋਰ ਦਫਤਰੀ ਫਾਈਲਾਂ ਇਸ PDF ਕੰਵਰਟਰ ਲਈ ਕੋਈ ਸਮੱਸਿਆ ਨਹੀਂ ਹਨ। ਅਕਸਰ ਵਰਤੀਆਂ ਜਾਣ ਵਾਲਿਆਂ ਫਾਈਲਾਂ ਦੀ ਕਿਸਮਾਂ ਹਨ: DOC, DOCX, XLS, XLSX, PPT, PPTX, ODT, ODG, ODS, ODP, JPG, PNG, TIFF

ਸੌਖੀ ਵਰਤੋਂ

PDF24 ਤੁਹਾਡੀਆਂ ਫਾਈਲਾਂ ਨੂੰ PDF ਵਿੱਚ ਤਬਦੀਲ ਕਰਨਾ ਜਿੰਨਾ ਸੰਭਵ ਹੋ ਸਕੇ ਤੁਹਾਡੇ ਲਈ ਉਹਨਾਂ ਹੀ ਸੌਖਾ ਬਣਾਉਂਦਾ ਹੈ। ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਸਥਾਪਿਤ ਕਰਨ ਅਤੇ ਉਸ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ, ਤੁਹਾਨੂੰ ਸਿਰਫ਼ ਆਪਣੀਆਂ ਫਾਈਲਾਂ ਦੀ ਚੋਣ ਕਰਨੀ ਹੋਵੇਗੀ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

ਫਾਈਲਾਂ ਅਤੇ ਦਸਤਾਵੇਜ਼ਾਂ ਨੂੰ PDF ਵਿੱਚ ਤਬਦੀਲ ਕਰਨ ਲਈ, ਤੁਹਾਨੂੰ ਕਿਸੇ ਖ਼ਾਸ ਸਿਸਟਮ ਦੀ ਲੋੜ ਨਹੀਂ ਹੈ। ਐਪ ਤੁਹਾਡੇ ਬ੍ਰਾਊਜ਼ਰ ਵਿੱਚ ਚੱਲਦੀ ਹੈ ਅਤੇ ਇਸਲਈ ਸਾਰੇ ਓਪਰੇਟਿੰਗ ਸਿਸਟਮਾਂ ਦੇ ਵਿੱਚ ਕੰਮ ਕਰਦੀ ਹੈ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਡਾਊਨਲੋਡ ਜਾਂ ਸਥਾਪਿਤ ਕਰਨ ਦੀ ਜ਼ਰੂਰਤ ਨਹੀਂ ਹੈ। PDF ਵਿੱਚ ਤਬਦੀਲੀ ਕਲਾਉਡ ਵਿੱਚ ਸਾਡੇ ਸਰਵਰਾਂ ਤੇ ਹੋਂਦੀ ਹੈ ਅਤੇ ਇਸਲਈ ਤੁਹਾਡੇ ਕੰਪਿਊਟਰ ਤੋਂ ਸਰੋਤਾਂ ਦੀ ਖਪਤ ਨਹੀਂ ਕਰੇਗਾ।

ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ

ਔਨਲਾਈਨ PDF ਕੰਵਰਟਰ ਤੁਹਾਡੀਆਂ ਫਾਈਲਾਂ ਨੂੰ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਸਟੋਰ ਨਹੀਂ ਕਰਦਾ ਹੈ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਰਵਰ ਤੋਂ ਮਿਟਾ ਦਿੱਤੇ ਜਾਣਗੇ।

WORD EXCEL POWERPOINT DOC DOCX PPT PPTX XLS XLSX ODT ODP ODS ODG JPG PNG TIFF SVG HTML TXT RTF
ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਇਹ ਕਿੰਜ ਕੰਮ ਕਰਦਾ ਹੈ

ਉਹਨਾਂ ਫਾਈਲਾਂ ਦੀ ਚੋਣ ਕਰਨ ਲਈ ਫਾਈਲ ਚੋਣ ਬਾਕਸ ਦੀ ਵਰਤੋਂ ਕਰੋ ਜਿਨ੍ਹਾਂ ਨੂੰ ਤੁਸੀਂ PDF ਫਾਰਮੈਟ ਵਿੱਚ ਤਬਦੀਲ ਕਰਨਾ ਚਾਹੁੰਦੇ ਹੋ।
ਕੰਵਰਟ ਬਟਨ ਤੇ ਕਲਿੱਕ ਕਰਕੇ ਤਬਦੀਲੀ ਸ਼ੁਰੂ ਕਰੋ।
ਡਾਉਨਲੋਡ ਬਟਨ ਦੀ ਵਰਤੋਂ ਕਰਕੇ ਤਬਦੀਲ ਕੀਤੀਆਂ ਫਾਈਲਾਂ ਨੂੰ PDF ਦੇ ਰੂਪ ਵਿੱਚ ਸਹਿਜੋ।

ਬਾਕੀ ਲੋਕ ਕੀ ਕਹਿ ਰਹੇ ਹਨ

ਇਸ ਟੂਲ ਦੀ ਮਦਦ ਨਾਲ ਮੈਂ ਆਪਣੀਆਂ ਵਰਡ ਫਾਈਲਾਂ ਅਤੇ ਤਸਵੀਰਾਂ ਨੂੰ ਬਹੁਤ ਸੌਖੇ ਤਰੀਕੇ ਨਾਲ PDF ਫਾਰਮੈਟ ਵਿੱਚ ਬਦਲ ਸਕਦਾ ਹਾਂ। ਫਿਰ ਮੈਂ PDF ਫਾਈਲਾਂ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦਾ ਹਾਂ। ਇਹ ਮੇਰੇ ਸਮਾਰਟਫੋਨ ਤੇ ਵੀ ਕੰਮ ਕਰਦਾ ਹੈ।
ਖਤਰਨਾਕ ਕੋਡ ਦੇ ਡਰ ਕਾਰਨ, ਮੈਂ ਆਪਣੇ ਕੰਪਿਊਟਰ ਉਤੇ ਅਣਜਾਣ ਵਰਡ ਅਤੇ ਹੋਰ ਫਾਈਲਾਂ ਨਹੀਂ ਖੋਲਦਾ ਹਾਂ। ਮੈਂ ਪਹਿਲਾਂ ਉਹਨਾਂ ਨੂੰ ਇੱਥੇ PDF ਫਾਰਮੈਟ ਵਿੱਚ ਤਬਦੀਲ ਕਰਦਾ ਹਾਂ। ਮੈਂ ਫਿਰ ਬਿਨਾਂ ਝਿਜਕ ਦੇ PDF ਫਾਈਲਾਂ ਨੂੰ ਖੋਲ ਸਕਦਾ ਹਾਂ।

ਸਵਾਲ ਅਤੇ ਜਵਾਬ

ਮੈਂ ਫਾਈਲਾਂ ਨੂੰ PDF ਫਾਰਮੈਟ ਵਿੱਚ ਕਿਵੇਂ ਤਬਦੀਲ ਕਰ ਸਕਦਾ ਹਾਂ?

  1. ਉਹਨਾਂ ਫਾਈਲਾਂ ਦੀ ਚੋਣ ਕਰਨ ਲਈ ਫਾਈਲ ਚੋਣ ਬਾਕਸ ਦੀ ਵਰਤੋਂ ਕਰੋ ਜਿਨ੍ਹਾਂ ਨੂੰ ਤੁਸੀਂ PDF ਫਾਰਮੈਟ ਵਿੱਚ ਤਬਦੀਲ ਕਰਨਾ ਚਾਹੁੰਦੇ ਹੋ।
  2. ਕੰਵਰਟ ਬਟਨ ਤੇ ਕਲਿੱਕ ਕਰਕੇ ਤਬਦੀਲੀ ਸ਼ੁਰੂ ਕਰੋ।
  3. ਡਾਉਨਲੋਡ ਬਟਨ ਦੀ ਵਰਤੋਂ ਕਰਕੇ ਤਬਦੀਲ ਕੀਤੀਆਂ ਫਾਈਲਾਂ ਨੂੰ PDF ਦੇ ਰੂਪ ਵਿੱਚ ਸਹਿਜੋ।

ਕੀ PDF24 ਟੂਲਸ ਵਰਤਣਾ ਸੁਰੱਖਿਅਤ ਹੈ?

PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।

  1. ਸਾਰੀਆਂ ਫਾਈਲ ਟ੍ਰਾਂਸਫਰਾਂ ਨੂੰ ਐਨਕ੍ਰਿਪਟ ਕੀਤਾ ਜਾਂਦਾ ਹੈ।
  2. ਸਾਰੀਆਂ ਫਾਈਲਾਂ ਪ੍ਰੋਸੈਸਿੰਗ ਤੋਂ ਬਾਅਦ ਇੱਕ ਘੰਟੇ ਦੇ ਅੰਦਰ ਪ੍ਰੋਸੈਸਿੰਗ ਸਰਵਰ ਤੋਂ ਆਪਣੇ ਆਪ ਮਿਟਾ ਦਿੱਤੀਆਂ ਜਾਂਦੀਆਂ ਹਨ।
  3. ਅਸੀਂ ਫਾਈਲਾਂ ਨੂੰ ਸਟੋਰ ਅਤੇ ਉਹਨਾਂ ਦਾ ਮੁਲਾਂਕਣ ਨਹੀਂ ਕਰਦੇ ਹਾਂ। ਫਾਈਲਾਂ ਦੀ ਵਰਤੋਂ ਕੇਵਲ ਇੱਛਤ ਉਦੇਸ਼ ਲਈ ਕੀਤੀ ਜਾਵੇਗੀ।
  4. PDF24 ਨੂੰ ਇੱਕ ਜਰਮਨ ਕੰਪਨੀ, Geek Software GmbH ਦੁਆਰਾ ਚਲਾਇਆ ਜਾਂਦਾ ਹੈ। ਸਾਰੇ ਪ੍ਰੋਸੈਸਿੰਗ ਸਰਵਰ EU ਦੇ ਅੰਦਰ ਡੇਟਾ ਸੈਂਟਰਾਂ ਵਿੱਚ ਸਥਿਤ ਹਨ।
  5. ਵਿਕਲਪਕ ਤੌਰ ਤੇ, ਤੁਸੀਂ PDF24 ਕ੍ਰਿਏਟਰ ਦੇ ਨਾਲ PDF24 ਟੂਲਸ ਦਾ ਇੱਕ ਡੈਸਕਟਾਪ ਸੰਸਕਰਣ ਪ੍ਰਾਪਤ ਕਰ ਸਕਦੇ ਹੋ। ਸਾਰੀਆਂ ਫਾਈਲਾਂ ਇੱਥੇ ਤੁਹਾਡੇ ਕੰਪਿਊਟਰ ਉਤੇ ਰਹਿੰਦੀਆਂ ਹਨ, ਕਿਉਂਕਿ ਇਹ ਸੌਫਟਵੇਅਰ ਔਫਲਾਈਨ ਕੰਮ ਕਰਦਾ ਹੈ।

ਕੀ ਮੈਂ Mac, Linux ਜਾਂ ਸਮਾਰਟਫ਼ੋਨ ਤੇ PDF24 ਦੀ ਵਰਤੋਂ ਕਰ ਸਕਦਾ ਹਾਂ?

ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।

ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।

ਕੀ ਮੈਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ PDF24 ਨੂੰ ਔਫਲਾਈਨ ਵਿੱਚ ਵਰਤ ਸਕਦਾ ਹਾਂ?

ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਸਬੰਧਤ ਟੂਲ

ਹੋਰ ਵਧੀਆ ਟੂਲ