ਇੰਨਾਂ ਸੌਖਾ ਹੈ ਇਹ
PDF ਵਿੱਚ ਤਬਦੀਲ ਕਰਨ ਲਈ ਆਪਣੀ DOC ਫਾਈਲਾਂ ਨੂੰ ਚੁਣੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰੈਗ ਅਤੇ ਡਰਾਪ ਕਰੋ ਅਤੇ ਤਬਦੀਲੀ ਸ਼ੁਰੂ ਕਰੋ। ਫਿਰ ਨਤੀਜੇ ਨੂੰ ਆਪਣੇ ਕੰਪਿਊਟਰ ਉਤੇ PDF ਦੇ ਰੂਪ ਵਿੱਚ ਸਹੇਜੋ।
PDF ਵਿੱਚ ਤਬਦੀਲ ਕਰਨ ਲਈ ਆਪਣੀ DOC ਫਾਈਲਾਂ ਨੂੰ ਚੁਣੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰੈਗ ਅਤੇ ਡਰਾਪ ਕਰੋ ਅਤੇ ਤਬਦੀਲੀ ਸ਼ੁਰੂ ਕਰੋ। ਫਿਰ ਨਤੀਜੇ ਨੂੰ ਆਪਣੇ ਕੰਪਿਊਟਰ ਉਤੇ PDF ਦੇ ਰੂਪ ਵਿੱਚ ਸਹੇਜੋ।
ਇਸ ਪੰਨੇ ਉਤੇ ਤੁਸੀਂ ਬੜੀ ਸੌਖੇ ਤਰੀਕੇ ਨਾਲ DOC ਫਾਈਲਾਂ ਨੂੰ PDF ਵਿੱਚ ਤਬਦੀਲ ਕਰ ਸਕਦੇ ਹੋ। PDF24 ਦਾ ਔਨਲਾਈਨ PDF ਕਨਵਰਟਰ ਕੁਝ ਹੋਰ ਫਾਈਲ ਫਾਰਮੈਟਾਂ ਦਾ ਵੀ ਸਮਰਥਨ ਕਰਦਾ ਹੈ ਅਤੇ PDF ਫਾਈਲਾਂ ਨੂੰ ਵਾਪਿਸ ਦੂਜੇ ਫਾਰਮੈਟਾਂ ਵਿੱਚ ਵੀ ਤਬਦੀਲ ਕਰ ਸਕਦਾ ਹੈ।
ਤੁਹਾਡੀ DOC ਫਾਈਲਾਂ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ। ਤੁਹਾਡੀਆਂ ਫਾਈਲਾਂ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਪਹੁੰਚਯੋਗ ਨਹੀਂ ਹਨ। ਤੁਹਾਡੀ DOC ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਿਸਟਮ ਤੋਂ ਪੂਰੀ ਤਰ੍ਹਾਂ ਨਾਲ ਹਟਾ ਦਿੱਤੇ ਜਾਣਗੇ।
PDF24 DOC ਨੂੰ PDF ਵਿੱਚ ਤਬਦੀਲ ਕਰਨਾ ਜਿੰਨਾ ਸੰਭਵ ਹੋ ਸਕੇ ਉਨਾਂ ਸੌਖਾ ਅਤੇ ਤੇਜ਼ ਬਣਾਉਂਦਾ ਹੈ। ਤੁਹਾਨੂੰ ਕੁਝ ਵੀ ਸਥਾਪਤ ਜਾਂ ਕੌਂਫਿਗਰ ਕਰਨ ਦੀ ਲੋੜ ਨਹੀਂ ਹੈ, ਬੱਸ ਆਪਣੀ DOC ਫਾਈਲਾਂ ਨੂੰ ਚੁਣੋ।
DOC ਫਾਈਲਾਂ ਨੂੰ PDF ਵਿੱਚ ਤਬਦੀਲ ਕਰਨ ਲਈ, ਤੁਹਾਡੇ ਸਿਸਟਮ ਲਈ ਕੋਈ ਖਾਸ ਲੋੜਾਂ ਨਹੀਂ ਹਨ। ਇਹ ਟੂਲ ਸਾਰੇ ਆਮ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਦੇ ਤਹਿਤ ਕੰਮ ਕਰਦਾ ਹੈ।
ਤੁਹਾਨੂੰ ਕੋਈ ਵੀ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ। DOC ਫਾਈਲਾਂ ਦੀ ਤਬਦੀਲੀ ਸਾਡੇ ਸਰਵਰਾਂ ਉਤੇ ਕੀਤੀ ਜਾਂਦੀ ਹੈ। ਤੁਹਾਡੇ ਸਿਸਟਮ ਤੇ ਕੋਈ ਬੋਝ ਨਹੀਂ ਪਵੇਗਾ ਅਤੇ ਕਿਸੇ ਖ਼ਾਸ ਜਰੂਰਤਾਂ ਦੀ ਲੋੜ ਨਹੀਂ ਹੋਵੇਗੀ।
PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।
ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।
ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।
ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।