PDF ਤਸਵੀਰਾਂ ਨੂੰ ਐਕਸਟਰੈਕਟ ਕਰੋ

ਸਾਰੀਆਂ ਜੜੀਆਂ ਤਸਵੀਰਾਂ ਨੂੰ PDF ਫਾਈਲਾਂ ਵਿੱਚ ਐਕਸਟਰੈਕਟ ਕਰਦਾ ਹੈ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਫਾਈਲਾਂ ਚੁਣੋ
... ਜਾਂ ਫਾਈਲਾਂ ਨੂੰ ਇੱਥੇ ਡਰਾਪ ਕਰੋ
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਫਾਈਲ ਸੁਰੱਖਿਆ ਸਕ੍ਰਿਅ ਹੈ
4.9 (696 ਵੋਟਾਂ)
ਇਸ਼ਤਿਹਾਰ
😀 ਇਸ਼ਤਿਹਾਰਬਾਜ਼ੀ ਲਈ 100% ਮੁਫ਼ਤ ਧੰਨਵਾਦ

ਜਾਣਕਾਰੀ

Windows Linux MAC iPhone Android

PDF ਫਾਈਲਾਂ ਵਿੱਚ ਤਸਵੀਰਾਂ ਨੂੰ ਕਿਵੇਂ ਐਕਸਟਰੈਕਟ ਕਰਨਾ ਹੈ

ਆਪਣੀਆਂ ਉਹਨਾਂ ਫਾਈਲਾਂ ਦੀ ਚੋਣ ਕਰੋ ਜਿਦੇ ਵਿੱਚੋਂ ਤਸਵੀਰਾਂ ਨੂੰ ਐਕਸਟਰੈਕਟ ਕਰਨਾ ਹੈ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ ਅਤੇ ਐਕਸਟਰੈਕਟ ਕਰਨਾ ਸ਼ੁਰੂ ਕਰਨਾ ਹੈ। ਕੁਝ ਸਕਿੰਟਾਂ ਬਾਅਦ ਤੁਸੀਂ ਆਪਣੀਆਂ ਐਕਸਟਰੈਕਟ ਕੀਤੀਆਂ ਤਸਵੀਰਾਂ ਨੂੰ ਡਾਊਨਲੋਡ ਕਰ ਸਕਦੇ ਹੋ।

ਸਾਰੀਆਂ ਤਸਵੀਰਾਂ ਨੂੰ ਜ਼ਿਪ ਆਰਕਾਈਵ ਵਜੋਂ ਡਾਊਨਲੋਡ ਕਰੋ

ਸਾਰੀਆਂ ਤਸਵੀਰਾਂ ਦੇ ਐਕਸਟਰੈਕਟ ਕੀਤੇ ਜਾਣ ਤੋਂ ਤੁਰੰਤ ਬਾਅਦ, ਤੁਸੀਂ ਆਪਣੇ ਪੀਸੀ ਉਤੇ ਸਾਰੀਆਂ ਤਸਵੀਰਾਂ ਨੂੰ ਇਕਡੱਠੇ ਸਟੋਰ ਕਰਨ ਲਈ ਇਹਨਾਂ ਨੂੰ ਇੱਕ ਜ਼ਿਪ ਆਰਕਾਈਵ ਦੇ ਰੂਪ ਵਿੱਚ ਆਸਾਨੀ ਨਾਲ ਡਾਊਨਲੋਡ ਕਰ ਸਕਦੇ ਹੋ।

ਵਰਤਣ ਵਿੱਚ ਸੌਖਾ

PDF24 ਤੁਹਾਡੇ ਲਈ PDF ਫਾਈਲਾਂ ਵਿੱਚ ਤਸਵੀਰਾਂ ਨੂੰ ਐਕਸਟਰੈਕਟ ਕਰਨਾ ਜਿੰਨਾ ਸੰਭਵ ਹੋ ਸਕੇ ਉਨਾਂ ਸੌਖਾ ਅਤੇ ਤੇਜ਼ ਬਣਾਉਂਦਾ ਹੈ। ਤੁਹਾਨੂੰ ਕੁਝ ਵੀ ਸਥਾਪਤ ਕਰਨ ਜਾਂ ਸੇਟ ਅਪ ਕਰਨ ਦੀ ਲੋੜ ਨਹੀਂ ਹੈ, ਤੁਹਾਨੂੰ ਸਿਰਫ਼ ਆਪਣੀਆਂ ਫਾਈਲਾਂ ਦੀ ਚੋਣ ਕਰਨੀ ਹੋਵੇਗੀ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

PDF ਫਾਈਲਾਂ ਵਿੱਚ ਤਸਵੀਰਾਂ ਨੂੰ ਐਕਸਟਰੈਕਟ ਕਰਨ ਲਈ ਕਿਸੇ ਖਾਸ ਸਿਸਟਮ ਦੀ ਲੋੜਾਂ ਨਹੀਂ ਹਨ। ਐਪ ਸਾਰੇ ਓਪਰੇਟਿੰਗ ਸਿਸਟਮਾਂ ਅਤੇ ਜ਼ਿਆਦਾਤਰ ਆਮ ਬ੍ਰਾਊਜ਼ਰਾਂ ਤੇ ਤਹਿਤ ਕੰਮ ਕਰਦਾ ਹੈ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਸਾਫਟਵੇਅਰ ਨੂੰ ਡਾਊਨਲੋਡ ਅਤੇ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਤਸਵੀਰਾਂ ਸਾਡੇ ਸਰਵਰਾਂ ਉਤੇ ਕਲਾਉਡ ਵਿੱਚ ਐਕਸਟਰੈਕਟ ਕੀਤੀਆਂ ਜਾਂਦੀਆਂ ਹਨ। ਐਪ ਤੁਹਾਡੇ ਸਿਸਟਮ ਦੇ ਸਰੋਤਾਂ ਦੀ ਵਰਤੋਂ ਨਹੀਂ ਕਰਦਾ ਹੈ।

ਸੁਰੱਖਿਆ ਸਾਡੇ ਲਈ ਮਹੱਤਵਪੂਰਨ ਹੈ

ਤੁਹਾਡੀਆਂ ਫਾਈਲਾਂ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਨਹੀਂ ਰੱਖੀਆਂ ਜਾਂਦੀਆਂ ਹਨ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਕੁਜ ਸਮੇਂ ਬਾਅਦ ਸਾਡੇ ਸਰਵਰ ਤੋਂ ਮਿਟਾ ਦਿਤੀਆਂ ਜਾਣਗੀਆਂ।

ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਬਾਕੀ ਲੋਕ ਕੀ ਕਹਿ ਰਹੇ ਹਨ

ਜੇ ਮੈਨੂੰ PDF ਫਾਈਲਾਂ ਵਿੱਚ ਤਸਵੀਰਾਂ ਨੂੰ ਐਕਸਟਰੈਕਟ ਕਰਨ ਦੀ ਲੋੜ ਹੋਵੇ, ਤਾਂ ਮੈਂ ਇੱਥੇ ਇਸ ਟੂਲ ਦੀ ਵਰਤੋਂ ਕਰਦਾ ਹਾਂ। ਇਹ ਤੇਜ਼ ਅਤੇ ਸੌਖਾ ਹੈ ਅਤੇ ਮੈਨੂੰ ਕਿਸੇ ਵਾਧੂ ਸਾਫਟਵੇਅਰ ਦੀ ਲੋੜ ਨਹੀਂ ਹੈ।
ਜਦੋਂ ਮੈਂ PDF ਫਾਈਲਾਂ ਵਿੱਚ ਦਿਤੀਆਂ ਫੋਟੋਆਂ ਨੂੰ ਵੱਖਰੀਆਂ ਤਸਵੀਰਾਂ ਵਜੋਂ ਸਹੇਜਣਾ ਚਾਹੁੰਦਾ ਹਾਂ ਤਾਂ ਮੈਂ ਉਹਨਾਂ ਨੂੰ ਇੱਥੇ ਇਸ ਐਪਲੀਕੇਸ਼ਨ ਨਾਲ ਐਕਸਟਰੈਕਟ ਕਰਦਾ ਹਾਂ। ਸਾਰੀਆਂ ਤਸਵੀਰਾਂ ਨੂੰ ਐਕਸਟਰੈਕਟ ਕੀਤਾ ਜਾਂਦਾ ਹੈ ਤਾਂ ਜੋ ਮੈਂ ਉਹਨਾਂ ਨੂੰ ਹੋਰ ਪ੍ਰੋਸੱਸ ਕਰ ਸਕਾਂ।

ਸਵਾਲ ਅਤੇ ਜਵਾਬ

ਮੈਂ PDF ਤੋਂ ਜੜੀਆਂ ਤਸਵੀਰਾਂ ਨੂੰ ਕਿਵੇਂ ਐਕਸਟਰੈਕਟ ਕਰ ਸਕਦਾ ਹਾਂ?

  1. ਉਹਨਾਂ PDF ਫਾਈਲਾਂ ਦੀ ਚੋਣ ਕਰਨ ਲਈ ਪੰਨੇ ਦੇ ਉਪਰ ਦਿੱਤੇ ਫਾਈਲ ਚੋਣ ਬਾਕਸ ਦੀ ਵਰਤੋਂ ਕਰੋ ਜਿਹਨਾਂ ਵਿੱਚੋਂ ਤੁਸੀਂ ਜੜੀਆਂ ਤਸਵੀਰਾਂ ਨੂੰ ਐਕਸਟਰੈਕਟ ਕਰਨਾ ਚਾਹੁੰਦੇ ਹੋ।
  2. ਸੰਬੰਧਿਤ ਬਟਨ ਉਤੇ ਕਲਿੱਕ ਕਰਕੇ ਐਕਸਟਰੈਕਸ਼ਨ ਸ਼ੁਰੂ ਕਰੋ।
  3. ਅਖੀਰ ਵਿੱਚ, ਐਕਸਟਰੈਕਟ ਕੀਤੀਆਂ ਤਸਵੀਰਾਂ ਨੂੰ ਆਪਣੇ ਕੰਪਿਊਟਰ ਵਿੱਚ ਸਹੇਜੰਨ ਲਈ ਡਾਉਨਲੋਡ ਬਟਨ ਉਤੇ ਕਲਿੱਕ ਕਰੋ।

ਕੀ PDF24 ਟੂਲਸ ਵਰਤਣਾ ਸੁਰੱਖਿਅਤ ਹੈ?

PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।

  1. ਸਾਰੀਆਂ ਫਾਈਲ ਟ੍ਰਾਂਸਫਰਾਂ ਨੂੰ ਐਨਕ੍ਰਿਪਟ ਕੀਤਾ ਜਾਂਦਾ ਹੈ।
  2. ਸਾਰੀਆਂ ਫਾਈਲਾਂ ਪ੍ਰੋਸੈਸਿੰਗ ਤੋਂ ਬਾਅਦ ਇੱਕ ਘੰਟੇ ਦੇ ਅੰਦਰ ਪ੍ਰੋਸੈਸਿੰਗ ਸਰਵਰ ਤੋਂ ਆਪਣੇ ਆਪ ਮਿਟਾ ਦਿੱਤੀਆਂ ਜਾਂਦੀਆਂ ਹਨ।
  3. ਅਸੀਂ ਫਾਈਲਾਂ ਨੂੰ ਸਟੋਰ ਅਤੇ ਉਹਨਾਂ ਦਾ ਮੁਲਾਂਕਣ ਨਹੀਂ ਕਰਦੇ ਹਾਂ। ਫਾਈਲਾਂ ਦੀ ਵਰਤੋਂ ਕੇਵਲ ਇੱਛਤ ਉਦੇਸ਼ ਲਈ ਕੀਤੀ ਜਾਵੇਗੀ।
  4. PDF24 ਨੂੰ ਇੱਕ ਜਰਮਨ ਕੰਪਨੀ, Geek Software GmbH ਦੁਆਰਾ ਚਲਾਇਆ ਜਾਂਦਾ ਹੈ। ਸਾਰੇ ਪ੍ਰੋਸੈਸਿੰਗ ਸਰਵਰ EU ਦੇ ਅੰਦਰ ਡੇਟਾ ਸੈਂਟਰਾਂ ਵਿੱਚ ਸਥਿਤ ਹਨ।
  5. ਵਿਕਲਪਕ ਤੌਰ ਤੇ, ਤੁਸੀਂ PDF24 ਕ੍ਰਿਏਟਰ ਦੇ ਨਾਲ PDF24 ਟੂਲਸ ਦਾ ਇੱਕ ਡੈਸਕਟਾਪ ਸੰਸਕਰਣ ਪ੍ਰਾਪਤ ਕਰ ਸਕਦੇ ਹੋ। ਸਾਰੀਆਂ ਫਾਈਲਾਂ ਇੱਥੇ ਤੁਹਾਡੇ ਕੰਪਿਊਟਰ ਉਤੇ ਰਹਿੰਦੀਆਂ ਹਨ, ਕਿਉਂਕਿ ਇਹ ਸੌਫਟਵੇਅਰ ਔਫਲਾਈਨ ਕੰਮ ਕਰਦਾ ਹੈ।

ਕੀ ਮੈਂ Mac, Linux ਜਾਂ ਸਮਾਰਟਫ਼ੋਨ ਤੇ PDF24 ਦੀ ਵਰਤੋਂ ਕਰ ਸਕਦਾ ਹਾਂ?

ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।

ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।

ਕੀ ਮੈਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ PDF24 ਨੂੰ ਔਫਲਾਈਨ ਵਿੱਚ ਵਰਤ ਸਕਦਾ ਹਾਂ?

ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਹੋਰ ਵਧੀਆ ਟੂਲ