ਵੈਬ ਲਈ ਅਨੁਕੂਲਿਤ ਕਿਵੇਂ ਕਰੀਏ
ਆਪਣੀਆਂ ਉਹਨਾਂ ਸਾਰੀਆਂ ਫਾਈਲਾਂ ਨੂੰ ਚੁਣੋ ਜਿਹਨਾਂ ਨੂੰ ਤੁਸੀਂ ਅਨੁਕੂਲ ਬਣਾਉਣਾ ਚਾਹੁੰਦੇ ਹੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ ਅਤੇ ਅਨੁਕੂਲਣ ਸ਼ੁਰੂ ਕਰੋ। ਕੁਝ ਸਕਿੰਟਾਂ ਬਾਅਦ ਤੁਸੀਂ ਆਪਣੀਆਂ ਅਨੁਕੂਲਿਤ PDF ਫਾਈਲਾਂ ਨੂੰ ਡਾਊਨਲੋਡ ਕਰ ਸਕਦੇ ਹੋ।
ਆਪਣੀਆਂ ਉਹਨਾਂ ਸਾਰੀਆਂ ਫਾਈਲਾਂ ਨੂੰ ਚੁਣੋ ਜਿਹਨਾਂ ਨੂੰ ਤੁਸੀਂ ਅਨੁਕੂਲ ਬਣਾਉਣਾ ਚਾਹੁੰਦੇ ਹੋ ਜਾਂ ਉਹਨਾਂ ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ ਅਤੇ ਅਨੁਕੂਲਣ ਸ਼ੁਰੂ ਕਰੋ। ਕੁਝ ਸਕਿੰਟਾਂ ਬਾਅਦ ਤੁਸੀਂ ਆਪਣੀਆਂ ਅਨੁਕੂਲਿਤ PDF ਫਾਈਲਾਂ ਨੂੰ ਡਾਊਨਲੋਡ ਕਰ ਸਕਦੇ ਹੋ।
ਵੈਬ ਅਨੁਕੂਲਿਤ PDF ਫਾਈਲਾਂ ਵੈਬ ਵਿੱਚ ਆਮ PDF ਫਾਈਲਾਂ ਨਾਲੋਂ ਤੇਜ਼ੀ ਨਾਲ ਪ੍ਰਦਰਸ਼ਿਤ ਕੀਤੀਆਂ ਜਾ ਸਕਦੀਆਂ ਹਨ ਕਿਉਂਕਿ ਪਹਿਲੇ ਪੰਨੇ ਨੂੰ ਵਿਖਾਉਣ ਲਈ ਲੋੜੀਂਦਾ ਸਾਰਾ ਡਾਟਾ ਪਹਿਲਾਂ ਲੋਡ ਕੀਤਾ ਜਾ ਸਕਦਾ ਹੈ।
PDF24 ਤੁਹਾਡੇ ਲਈ PDF ਫਾਈਲਾਂ ਨੂੰ ਲੀਨੀਅਰਾਈਜ਼ ਕਰਨਾ ਜਿਹਨਾਂ ਸੰਭਵ ਹੋ ਸਕੇ ਉਹਨਾਂ ਸੌਖਾ ਬਣਾਉਂਦਾ ਹੈ। ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਸਥਾਪਿਤ ਕਰਨ ਅਤੇ ਇਸ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ, ਤੁਹਾਨੂੰ ਸਿਰਫ਼ ਆਪਣੀਆਂ ਫਾਈਲਾਂ ਦੀ ਚੋਣ ਕਰਨੀ ਪਵੇਗੀ।
ਤੁਹਾਨੂੰ PDF ਫਾਈਲਾਂ ਨੂੰ ਲੀਨੀਅਰਾਈਜ਼ ਕਰਨ ਅਤੇ ਵੈਬ ਅਨੁਕੂਲਿਤ ਕਰਨ ਲਈ ਕਿਸੇ ਖ਼ਾਸ ਸਿਸਟਮ ਦੀ ਲੋੜ ਨਹੀਂ ਹੈ। ਇਹ ਐਪ ਤੁਹਾਡੇ ਬ੍ਰਾਊਜ਼ਰ ਵਿੱਚ ਚੱਲਦੀ ਹੈ ਅਤੇ ਇਸ ਕਰਕੇ ਸਾਰੇ ਓਪਰੇਟਿੰਗ ਸਿਸਟਮਾਂ ਦੇ ਤਹਿਤ ਕੰਮ ਕਰਦਾ ਹੈ।
ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਡਾਊਨਲੋਡ ਜਾਂ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਲੀਨੀਅਰਾਈਜ਼ੇਸ਼ਨ ਅਤੇ ਅਨੁਕੂਲਣ ਕਲਾਉਡ ਵਿੱਚ ਸਾਡੇ ਸਰਵਰਾਂ ਤੇ ਕੀਤੀ ਜਾਂਦੀ ਹੈ ਅਤੇ ਇਸ ਕਰਕੇ ਤੁਹਾਡੇ ਕੰਪਿਊਟਰ ਤੋਂ ਸਰੋਤਾਂ ਦੀ ਖਪਤ ਨਹੀਂ ਕਰੇਗਾ।
PDF ਫਾਈਲ ਆਪਟੀਮਾਈਜ਼ਰ ਤੁਹਾਡੀਆਂ ਫਾਈਲਾਂ ਨੂੰ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਸਟੋਰ ਨਹੀਂ ਕਰਦਾ ਹੈ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਰਵਰ ਤੋਂ ਮਿਟਾ ਦਿੱਤੇ ਜਾਣਗੇ।
ਜਦੋਂ ਅਸੀਂ ਇੰਟਰਨੈਟ ਉਤੇ PDF ਦਸਤਾਵੇਜ਼ਾਂ ਨੂੰ ਪ੍ਰਕਾਸ਼ਿਤ ਕਰਦੇ ਹਾਂ, ਤਾਂ ਅਸੀਂ ਹਮੇਸ਼ਾ ਵਧੀਆ ਉਪਭੋਗਤਾ ਅਨੁਭਵ ਚਾਹੁੰਦੇ ਹਾਂ, ਅਤੇ ਇੱਕ ਅਨੁਕੂਲਿਤ PDF ਇਸ ਵਿੱਚ ਇੱਕ ਛੋਟਾ ਜਿਹਾ ਯੋਗਦਾਨ ਪਾਉਂਦੀ ਹੈ।
ਵੱਡੀਆਂ PDF ਫਾਈਲਾਂ ਨੂੰ ਪ੍ਰਦਰਸ਼ਿਤ ਹੋਣ ਤੋਂ ਪਹਿਲਾਂ ਲੋਡ ਹੋਣ ਦੇ ਲੰਬੇ ਸਮੇਂ ਦਾ ਨੁਕਸਾਨ ਹੁੰਦਾ ਹੈ। ਇੱਥੇ ਮੈਂ ਇੱਕ PDF ਨੂੰ ਇਸ ਤਰੀਕੇ ਨਾਲ ਅਨੁਕੂਲਿਤ ਕਰ ਸਕਦਾ ਹਾਂ ਕਿ ਲੋਡ ਹੋਣ ਦਾ ਸਮਾਂ ਘੱਟ ਰਹੇ।
PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।
ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।
ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।
ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।