PDF ਨੂੰ ਕਾਲਾ ਕਿਵੇਂ ਕਰੀਏ
ਉਹ ਫਾਈਲ ਚੁਣੋ ਜਿਸ ਨੂੰ ਤੁਸੀਂ ਬਲੈਕ ਕਰਨਾ ਚਾਹੁੰਦੇ ਹੋ। ਟੂਲਾਂ ਨਾਲ ਆਪਣੀ ਫਾਈਲ ਨੂੰ ਕਾਰਾ ਕਰੋ। ਫਿਰ ਆਪਣੀ ਫਾਈਲ ਨੂੰ ਇੱਕ ਨਵੀਂ PDF ਦੇ ਰੂਪ ਵਿੱਚ ਸਹੇਜੋ।
ਉਹ ਫਾਈਲ ਚੁਣੋ ਜਿਸ ਨੂੰ ਤੁਸੀਂ ਬਲੈਕ ਕਰਨਾ ਚਾਹੁੰਦੇ ਹੋ। ਟੂਲਾਂ ਨਾਲ ਆਪਣੀ ਫਾਈਲ ਨੂੰ ਕਾਰਾ ਕਰੋ। ਫਿਰ ਆਪਣੀ ਫਾਈਲ ਨੂੰ ਇੱਕ ਨਵੀਂ PDF ਦੇ ਰੂਪ ਵਿੱਚ ਸਹੇਜੋ।
ਕਾਲਾ ਕਰਨ ਲਈ ਕਈ ਟੂਲ ਉਪਲਬਧ ਹਨ। ਖੇਤਰਾਂ ਨੂੰ ਜਲਦੀ ਅਤੇ ਸੌਖੇ ਤਰੀਕੇ ਨਾਲ ਪਛਾਣੇ ਜਾਣ ਤੋਂ ਹਟਾਉਣ ਲਈ ਕਲਮ ਜਾਂ ਆਕਾਰਾਂ ਨਾਲ ਕਾਲਾ ਕਰੋ।
PDF24 PDF ਫਾਈਲਾਂ ਨੂੰ ਕਾਲਾ ਕਰਨਾ ਜਿੰਨਾ ਸੰਭਵ ਹੋ ਸਕੇ ਉਨਾਂ ਸੌਖਾ ਅਤੇ ਤੇਜ਼ ਬਣਾਉਂਦਾ ਹੈ। ਤੁਹਾਨੂੰ ਕਿਸੇ ਵੀ ਚੀਜ਼ ਨੂੰ ਸਥਾਪਤ ਕਰਨ ਜਾਂ ਵਿਵਸਥਿਤ ਕਰਨ ਦੀ ਲੋੜ ਨਹੀਂ ਹੈ, ਬੱਸ ਇੱਥੇ ਆਪਣੀ ਫਾਈਲ ਨੂੰ ਸੰਪਾਦਿਤ ਕਰੋ।
ਫਾਈਲਾਂ ਨੂੰ ਕਾਲਾ ਕਰਨ ਲਈ ਕੋਈ ਖਾਸ ਸਿਸਟਮ ਲੋੜਾਂ ਨਹੀਂ ਹਨ। ਇਹ ਐਪ ਸਾਰੇ ਆਮ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਦੇ ਤਹਿਤ ਕੰਮ ਕਰਦਾ ਹੈ।
ਤੁਹਾਨੂੰ ਕਿਸੇ ਵੀ ਸਾਫਟਵੇਅਰ ਨੂੰ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਇਹ ਐਪ ਕਲਾਉਡ ਵਿੱਚ ਸਾਡੇ ਸਰਵਰਾਂ ਤੇ ਚੱਲਦਾ ਹੈ ਅਤੇ ਤੁਹਾਡਾ ਸਿਸਟਮ ਬਦਲਿਆ ਨਹੀਂ ਜਾਂਦਾ ਹੈ ਅਤੇ ਇਸ ਲਈ ਕਿਸੇ ਖ਼ਾਸ ਜਰੂਰਤਾਂ ਦੀ ਲੋੜ ਨਹੀਂ ਹੈ।
ਇਹ ਟੂਲ ਤੁਹਾਡੀਆਂ ਫਾਈਲਾਂ ਨੂੰ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਨਹੀਂ ਸਹੇਜਦਾ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਿਸਟਮ ਤੋਂ ਪੂਰੀ ਤਰ੍ਹਾਂ ਹਟਾ ਦਿੱਤੇ ਜਾਣਗੇ।
PDF24 ਫਾਈਲਾਂ ਅਤੇ ਡੇਟਾ ਦੀ ਸੁਰੱਖਿਆ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਉਪਭੋਗਤਾ ਸਾਡੇ ਉਤੇ ਭਰੋਸਾ ਕਰਨ ਦੇ ਯੋਗ ਹੋਣ। ਇਸ ਲਈ ਸੁਰੱਖਿਆ ਪਹਿਲੂ ਸਾਡੇ ਕੰਮ ਦਾ ਸਥਾਈ ਹਿੱਸਾ ਹਨ।
ਹਾਂ, ਤੁਸੀਂ ਕਿਸੇ ਵੀ ਸਿਸਟਮ ਜਿਸ ਵਿਚ ਇੰਟਰਨੈਟ ਦੀ ਪਹੁੰਚ ਹੋਵੇ PDF24 ਟੂਲਜ਼ ਦੀ ਵਰਤੋਂ ਕਰ ਸਕਦੇ ਹੋ। ਕ੍ਰੋਮ ਵਰਗੇ ਵੈਬ ਬ੍ਰਾਊਜ਼ਰ ਵਿੱਚ PDF24 ਟੂਲਸ ਖੋਲ੍ਹੋ ਅਤੇ ਟੂਲਾਂ ਨੂੰ ਸਿੱਧੇ ਵੈਬ ਬ੍ਰਾਊਜ਼ਰ ਵਿੱਚ ਵਰਤੋ। ਤੁਹਾਨੂੰ ਕੋਈ ਹੋਰ ਸਾਫਟਵੇਅਰ ਸਥਾਪਿਤ ਕਰਨ ਦੀ ਲੋੜ ਨਹੀਂ ਹੈ।
ਤੁਸੀਂ ਆਪਣੇ ਸਮਾਰਟਫੋਨ ਉਤੇ ਇੱਕ ਐਪ ਦੇ ਤੌਰ ਤੇ ਵੀ PDF24 ਨੂੰ ਸਥਾਪਿਤ ਕਰ ਸਕਦੇ ਹੋ। ਅਜਿਹਾ ਕਰਨ ਲਈ, ਆਪਣੇ ਸਮਾਰਟਫੋਨ ਤੇ ਕ੍ਰੋਮ ਵਿੱਚ PDF24 ਟੂਲਸ ਖੋਲ੍ਹੋ। ਫਿਰ ਐਡਰੈੱਸ ਬਾਰ ਦੇ ਉਪਰ ਸੱਜੇ ਕੋਨੇ ਵਿੱਚ ਇੰਸਟਾਲ ਆਈਕਨ ਉਤੇ ਕਲਿੱਕ ਕਰੋ ਜਾਂ ਕ੍ਰੋਮ ਦੇ ਮੀਨੂ ਰਾਹੀਂ ਆਪਣੀ ਸਟਾਰਟ ਸਕ੍ਰੀਨ ਤੇ PDF24 ਜੋੜੋ।
ਹਾਂ, ਵਿੰਡੋਜ਼ ਦੇ ਉਪਭੋਗਤਾ PDF24 ਨੂੰ ਔਫਲਾਈਨ ਵੀ ਵਰਤ ਸਕਦੇ ਹਨ, ਮਤਲੱਬ ਬਿਨਾਂ ਇੰਟਰਨੈਟ ਕਨੈਕਸ਼ਨ ਤੋਂ। ਸਿਰਫ਼ ਮੁਫ਼ਤ PDF24 ਕ੍ਰਿਏਟਰ ਨੂੰ ਡਾਊਨਲੋਡ ਕਰੋ ਅਤੇ ਸੌਫਟਵੇਅਰ ਨੂੰ ਸਥਾਪਿਤ ਕਰੋ। PDF24 ਕ੍ਰਿਏਟਰ ਇੱਕ ਡੈਸਕਟੌਪ ਐਪਲੀਕੇਸ਼ਨ ਦੇ ਰੂਪ ਵਿੱਚ ਤੁਹਾਡੇ PC ਵਿੱਚ ਸਾਰੇ PDF24 ਟੂਲ ਲਿਆਉਂਦਾ ਹੈ। ਬਾਕੀ ਓਪਰੇਟਿੰਗ ਸਿਸਟਮਾਂ ਦੇ ਉਪਭੋਗਤਾਵਾਂ ਨੂੰ PDF24 ਟੂਲਜ਼ ਦੀ ਵਰਤੋਂ ਕਰਨਾ ਜਾਰੀ ਰੱਖਣਾ ਚਾਹੀਦਾ ਹੈ।